Friday, October 18, 2024
More

    Latest Posts

    ਸੰਘਣੀ ਧੁੰਦ ਕਾਰਨ Amritsar ਦੇ International Airport ਦੀਆਂ ਫਲਾਈਟਾਂ ‘ਚ ਦੇਰੀ | Action Punjab


     

     

    ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਸੰਘਣੀ ਧੁੰਦ ਦੇ ਕਾਰਨ ਹਾਦਸੇ ਵੀ ਵੱਧ ਰਹੇ ਹਨ। ਦੱਸ ਦਈਏ ਕਿ ਮੌਸਮ ਵਿਭਾਗ ਨੇ ਅਗਲੇ ਆਉਣ ਵਾਲੇ ਤਿੰਨ ਦਿਨਾਂ ਤੱਕ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਉੱਥੇ ਹੀ ਦੂਜੇ ਪਾਸੇ ਸੰਘਣੀ ਧੁੰਦ ਨੇ ਹਵਾਈ ਉਡਾਣਾਂ ਦੀਆਂ ਬ੍ਰੇਕਾਂ ਲਗਾ ਦਿੱਤੀਆਂ ਹਨ। 


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.