Saturday, September 21, 2024
More

    Latest Posts

    Ludhiana Student : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਹੋਸਟਲ ’ਚ ਵਿਦਿਆਰਥੀ ਨੇ ਲਿਆ ਫਾਹਾ, ਹੋਈ ਮੌਤ | ਮੁੱਖ ਖਬਰਾਂ | Action Punjab

    Ludhiana Student :  ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਹੋਸਟਲ ਵਿੱਚ ਇੱਕ ਵਿਦਿਆਰਥੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਮ੍ਰਿਤਕ ਵਿਦਿਆਰਥੀ ਦੀ ਪਛਾਣ ਯੋਗੇਸ਼ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਯੋਗੇਸ਼ ਪੈਥੋਲੋਜੀ ਵਿਭਾਗ ਦੇ ਪਹਿਲੇ ਸਾਲ ਦਾ ਵਿਦਿਆਰਥੀ ਸੀ। 

    ਫਿਲਹਾਲ ਖੁਦਕੁਸ਼ੀ ਕਰਨ ਦਾ ਮਾਮਲੇ ਦੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਪਤਾ ਹੈ। ਇਸ ਦੌਰਾਨ ਲਾਸ਼ ਕੋਲ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਸੁਸਾਇਡ ਨੋਟ ਨਹੀਂ ਮਿਲਿਆ ਹੈ। ਖੈਰ ਮੌਕੇ ’ਤੇ ਪਹੁੰਚੀ ਪੁਲਿਸ ਦੀ ਜਾਂਚ ਕਰ ਰਹੀ ਹੈ। 

    ਖ਼ਬਰ ਦਾ ਅਪਡੇਟ ਜਾਰੀ ਹੈ… 

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.