ਗੋਵਿੰਦਾ ਦੀ ਸਿਹਤ ਅਚਾਨਕ ਵਿਗੜ ਗਈ
ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ, ਅਭਿਨੇਤਾ ਰੋਡ ਸ਼ੋਅ ਅੱਧ ਵਿਚਾਲੇ ਛੱਡ ਕੇ ਮੁੰਬਈ ਵਾਪਸ ਆ ਗਏ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਛਾਤੀ ‘ਚ ਅਚਾਨਕ ਦਰਦ ਹੋਇਆ। ਫਿਲਹਾਲ ਉਹ ਹਸਪਤਾਲ ‘ਚ ਭਰਤੀ ਹੈ। ਗੋਵਿੰਦਾ ਦੇ ਕਰੀਬੀ ਵਿਅਕਤੀ ਨੇ ਕਿਹਾ ਕਿ ਅਭਿਨੇਤਾ ਹੁਣ ਠੀਕ ਹੈ। ਉਹ ਥੱਕਿਆ ਹੋਇਆ ਸੀ ਅਤੇ ਅਸਹਿਜ ਮਹਿਸੂਸ ਕਰ ਰਿਹਾ ਸੀ।
ਨਿਮਰਤ ਕੌਰ ਦੀ ਤਾਜ਼ਾ ਵੀਡੀਓ ਆਈ ਸਾਹਮਣੇ, ਜਾਣੋ ਕਿਉਂ ਲੋਕਾਂ ਨੂੰ ਚੁੱਪ ਰਹਿਣ ਲਈ ਕਹਿਣ ਲੱਗੀ ਅਦਾਕਾਰਾ
ਜਦੋਂ ਤੋਂ ਇਹ ਖਬਰ ਆਈ ਹੈ, ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੀ ਚਿੰਤਾ ਸਤਾਉਣ ਲੱਗੀ ਹੈ। ਸਾਰੇ ਸੋਸ਼ਲ ਮੀਡੀਆ ‘ਤੇ ਗੋਵਿੰਦਾ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਨ ਲੱਗੇ।
ਗੋਵਿੰਦਾ ਮਹਾਰਾਸ਼ਟਰ ਦੇ ਜਲਗਾਓਂ ‘ਚ ਰੋਡ ਸ਼ੋਅ ਕਰ ਰਹੇ ਸਨ ਕਿ ਅਚਾਨਕ ਤਬੀਅਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਰੋਡ ਸ਼ੋਅ ਵਿਚਾਲੇ ਹੀ ਰੋਕਣਾ ਪਿਆ। ਰੋਡ ਸ਼ੋਅ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਖੜ੍ਹੇ ਹੋਣ ਅਤੇ ਭਾਜਪਾ, ਸ਼ਿਵ ਸੈਨਾ ਅਤੇ ਐੱਨਸੀਪੀ ਦੇ ਸੱਤਾਧਾਰੀ ਗਠਜੋੜ ਨੂੰ ਵੋਟ ਪਾਉਣ ਲਈ ਕਿਹਾ। ਗੋਵਿੰਦਾ ਕਾਂਗਰਸ ਦੇ ਸਾਬਕਾ ਲੋਕ ਸਭਾ ਮੈਂਬਰ ਹਨ ਜੋ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਵਿੱਚ ਸ਼ਾਮਲ ਹੋ ਗਏ ਹਨ।
ਕੈਂਸਰ ਨਾਲ ਲੜਾਈ ਲੜ ਰਹੀ ਹਿਨਾ ਖਾਨ ਨੂੰ ਲੱਗੀ ਸੱਟ, ਪੋਸਟ ‘ਚ ਸ਼ੇਅਰ ਕੀਤਾ ਆਪਣਾ ਦਰਦ
ਇੱਕ ਮਹੀਨਾ ਪਹਿਲਾਂ ਹੀ ਮੇਰੀ ਲੱਤ ਵਿੱਚ ਗੋਲੀ ਲੱਗੀ ਸੀ।
ਧਿਆਨਯੋਗ ਹੈ ਕਿ ਗੋਵਿੰਦਾ (60) ਨੂੰ ਹਾਲ ਹੀ ਵਿੱਚ ਲੱਤ ਵਿੱਚ ਗੋਲੀ ਲੱਗੀ ਸੀ। ਡਾਕਟਰ ਨੇ ਉਸ ਨੂੰ ਕੁਝ ਦਿਨ ਘਰ ਵਿਚ ਕਸਰਤ ਅਤੇ ਫਿਜ਼ੀਓਥੈਰੇਪੀ ਕਰਨ ਦੀ ਸਲਾਹ ਦਿੱਤੀ। 1 ਅਕਤੂਬਰ ਨੂੰ ਆਪਣੇ ਹੀ ਰਿਵਾਲਵਰ ਨਾਲ ਗੋਲੀ ਲੱਗਣ ਤੋਂ ਬਾਅਦ ਉਸਨੂੰ ਮੁੰਬਈ ਦੇ ਕ੍ਰਿਟੀ ਕੇਅਰ ਏਸ਼ੀਆ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।