ਸ਼੍ਰੀਨਗਰ5 ਮਿੰਟ ਪਹਿਲਾਂ
- ਲਿੰਕ ਕਾਪੀ ਕਰੋ
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਕੱਦਰ ਇਲਾਕੇ ‘ਚ ਫੌਜ ਅਤੇ ਪੁਲਸ ਨੇ ਸਾਂਝੇ ਆਪਰੇਸ਼ਨ ‘ਚ 5 ਅੱਤਵਾਦੀਆਂ ਨੂੰ ਮਾਰ ਦਿੱਤਾ। ਹਾਲਾਂਕਿ ਅਧਿਕਾਰੀਆਂ ਨੇ ਅਜੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਮੁਕਾਬਲੇ ‘ਚ ਦੋ ਜਵਾਨ ਵੀ ਜ਼ਖਮੀ ਹੋਏ ਹਨ।
ਵੀਰਵਾਰ ਸਵੇਰੇ ਫੌਜ ਅਤੇ ਪੁਲਸ ਨੂੰ ਇਲਾਕੇ ‘ਚ 4-5 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ। ਤਲਾਸ਼ੀ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਫੌਜ ਨੇ ਵੀ ਜਵਾਬੀ ਕਾਰਵਾਈ ਕੀਤੀ।
ਖ਼ਬਰਾਂ ਲਗਾਤਾਰ ਅੱਪਡੇਟ ਹੋ ਰਹੀਆਂ ਹਨ